Fazilka News: ਨਾਬਾਲਗ ਕੁੜੀ ਨਾਲ ਜਬਰ ਜਨਾਹ ਦਾ ਮਾਮਲਾ ਆਇਆ ਸਾਹਮਣੇ

ਮਨਪ੍ਰੀਤ ਸਿੰਘ Wed, 04 Sep 2024-4:00 pm,

Fazilka News: ਫਾਜ਼ਿਲਕਾ ਦੇ ਥਾਣਾ ਖੂਈਖੇੜਾ ਦੀ ਪੁਲਸ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ ਸੀ।

More videos

By continuing to use the site, you agree to the use of cookies. You can find out more by Tapping this link