Fazilka Video: ਕਬਾੜ ਚੁੱਕਣ ਵਾਲੇ ਪ੍ਰਵਾਸੀ ਨਾਲ ਚਿੱਟਾ ਪੀਣ ਵਾਲਿਆਂ ਨੇ ਕੀਤੀ ਮਾੜੀ ! ਪੁਲਿਸ ਕਹਿੰਦੀ `ਸ਼ਰਾਬੀ ਕਬਾਬੀ ਆ ਇਹ`
Fazilka Video: ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਜ਼ਖਮੀ ਵਿਅਕਤੀ ਨੇ ਹਾਈ ਵੋਲਟੇਜ ਡਰਾਮਾ ਕੀਤਾ ਹੈ। ਜਿਸ ਨੇ ਪੁਲਿਸ ਮੁਲਾਜ਼ਮਾਂ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਕੁਝ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਤੋਂ ਪੈਸੇ ਖੋਹ ਲਏ ਹਨ। ਜਦੋਂ ਕਿ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਹੈ ਅਤੇ ਫਿਲਹਾਲ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭੇਜਿਆ ਗਿਆ ਹੈ।