Ferozepur Flood News: ਫਿਰੋਜ਼ਪੁਰ `ਚ ਫਿਰ ਵਧਿਆ ਪਾਣੀ, ਕਈ ਪਿੰਡਾਂ ਦਾ ਸੜਕਾਂ ਨਾਲ ਟੁੱਟਿਆ ਸਪੰਰਕ
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਪਿਛਲੇ ਕਈ ਦਿਨਾਂ ਤੋਂ ਹੜ੍ਹ ਮਾਰ ਝੇਲ ਰਹੇ ਹਨ ਅਗਰ ਮੌਜੂਦਾ ਹਾਲਾਤਾਂ ਦੀ ਗੱਲ ਕਰੀਏ ਤਾਂ ਇੱਕ ਵਾਰ ਫਿਰ ਸਰਹੱਦੀ ਪਿੰਡ ਗੱਟੀ ਰਾਜੋਕੇ ਅਤੇ ਚਾਂਦੀ ਵਾਲਾ ਵਿੱਚ ਪਾਣੀ ਵਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਫਿਰੋਜ਼ਪੁਰ ਵਿੱਚ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ 22 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।