Ferozepur Murder Video: ਫ਼ਿਰੋਜ਼ਪੁਰ `ਚ ਪਤੀ ਨੇ ਪਤਨੀ ਦੀ ਕੀਤੀ ਕੁੱਟਮਾਰ, ਇਲਾਜ ਦੌਰਾਨ ਹੋਈ ਮੌਤ
Ferozepur murder Latest Video: ਫ਼ਿਰੋਜ਼ਪੁਰ ਦੇ ਕਸਬਾ ਮੱਖੂ ਦੇ ਪਿੰਡ ਲਹਿਰਾ ਬੇਟ ਦੇ ਰਹਿਣ ਵਾਲੇ ਇੱਕ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਪਤੀ ਹਰਭਜਨ ਸਿੰਘ ਨੇ ਆਪਣੀ ਪਤਨੀ ਜੋਤੀ ਨੂੰ ਕੁੱਟਿਆ ,ਜਿਸ ਤੋਂ ਬਾਅਦ ਇਲਾਜ ਦੌਰਾਨ ਉਸਦੀ ਮੌਤ ਹੋ ਗਈ।ਪੁਲਿਸ ਨੇ ਮਾਮਲਾ ਦਰਜ ਕਰਕੇ ਕਾਤਲ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਚਾਰ ਬੱਚੇ ਸਨ।