Shambhu Border: ਕਿਸਾਨਾਂ ਮੋਰਚੇ `ਚ ਲੱਗੀ ਅੱਗ, ਕਿਸਾਨਾਂ ਦੇ ਟਰੈਕਟਰ-ਟਰਾਲੀ ਸਮੇਤ ਚਾਰ ਟੈਂਟ ਸਾੜੇ

ਮਨਪ੍ਰੀਤ ਸਿੰਘ Thu, 11 Apr 2024-7:42 pm,

Ferozepur News: ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਹਲਚਲ ਮਚ ਗਈ। ਕਿਸਾਨਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

More videos

By continuing to use the site, you agree to the use of cookies. You can find out more by Tapping this link