Punjab News Today: ਸਤਲੁਜ `ਚ ਡੁਬਿਆ ਵਿਅਕਤੀ, ਡੁੱਬਣ ਦੀ ਲਾਈਵ ਵੀਡੀਓ ਆਈ ਸਾਹਮਣੇ
Jul 15, 2023, 23:06 PM IST
Punjab News Today: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਵਿੱਚ ਇੱਕ ਵਿਅਕਤੀ ਪਾਣੀ ਵਿੱਚ ਡੁੱਬ ਗਿਆ। ਸਤਲੁਜ 'ਚ ਡੁੱਬਣ ਦੀ ਵੀਡੀਓ ਸਾਹਮਣੇ ਆਈ ਹੈ। ਭਾਜਪਾ ਆਗੂ ਗੁਰਪ੍ਰਵੇਜ ਸਿੰਘ ਸ਼ੈਲੀ ਸੰਧੂ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਇਸ ਮਾਮਲੇ 'ਚ ਵਿਅਕਤੀ ਜ਼ਿੰਦਾ ਹੈ ਜਾਂ ਮਰ ਗਿਆ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।