Advertisement
Videos Details/zeephh/zeephh2606094
Video ThumbnailPlay icon

Ferozepur Weather: ਫਿਰੋਜ਼ਪੁਰ ਵਿੱਚ ਸਵੇਰੇ ਸੰਘਣੀ ਧੁੰਦ ਦੀ ਚਾਦਰ ਛਾਈ; ਜਨਜੀਵਨ ਪ੍ਰਭਾਵਿਤ

Ferozepur Weather: ਫ਼ਿਰੋਜ਼ਪੁਰ ਵਿੱਚ ਅੱਜ ਸਵੇਰ ਤੋਂ ਹੀ ਧੁੰਦ ਦੀ ਸੰਘਣੀ ਚਾਦਰ ਛਾਈ ਹੋਈ ਹੈ ਅਤੇ ਵਿਜ਼ੀਬਿਲਟੀ ਬਹੁਤ ਘੱਟ ਹੈ ਅਤੇ ਵਾਹਨ ਚਾਲਕਾਂ ਨੂੰ ਹੈੱਡਲਾਈਟਾਂ ਜਗਾ ਕੇ ਹੀ ਸਫ਼ਰ ਕਰਨਾ ਪੈਂਦਾ ਹੈ। ਤਾਪਮਾਨ 'ਚ ਕਾਫੀ ਗਿਰਾਵਟ ਆਈ ਹੈ। ਸਕੂਲ ਜਾਣ ਵਾਲੇ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Advertisement