Ferozpur News: ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਫ਼ਿਰੋਜ਼ਪੁਰ ਪੁਲਿਸ ਨੇ ਬਣਾਇਆ ਗੀਤ
Ferozpur News: ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਫ਼ਿਰੋਜ਼ਪੁਰ ਪੁਲਿਸ ਇੱਕ ਨਵੀਂ ਪਹਿਲ ਕਰਦੇ ਹੋਏ ਇੱਕ ਗੀਤ ਤਿਆਰ ਕੀਤਾ ਗਿਆ ਹੈ। ਇਸ ਗੀਤ ਵਿੱਚ ਫ਼ਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਦੇ ਡੀ.ਐਸ.ਪੀ. ਅਤੁਲ ਸੋਨੀ ਨੇ ਐਕਟ ਕੀਤਾ ਹੈ । ਜਿਸ ਰਾਹੀ ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਹੈ।