ਫਿਰੋਜ਼ਪੁਰ ਦੇ ਥਾਣਾ ਘੱਲ ਖੁਰਦ ਦੇ ਐੱਸਐੱਚਓ ਗੁਰਤੇਜ ਸਿੰਘ ਅਤੇ ਸਬ ਇੰਸਪੈਕਟਰ ਜਗਰੂਪ ਸਿੰਘ ਖ਼ਿਲਾਫ਼ ਇੱਕ ਵਿਆਹ ਪਾਰਟੀ 'ਚ ਸਰਕਾਰੀ ਸ਼ਾਰਟ ਰਾਈਫਲਾਂ ਨਾਲ ਫਾਇਰਿੰਗ ਕਰਨ ਵਿਰੁੱਧ ਇੱਕ ਮੁਕੱਦਮਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ,ਸਬ ਇੰਸਪੈਕਟਰ ਜਗਰੂਪ ਸਿੰਘ ਦੇ ਲੜਕੇ ਦਾ ਵਿਆਹ ਸੀ ਅਤੇ ਵਿਆਹ ਦੀ ਖੁਸ਼ੀ ਮੌਕੇ ਇੰਸਪੈਕਟਰ ਗੁਰਤੇਜ ਸਿੰਘ ਅਤੇ ਜਗਰੂਪ ਸਿੰਘ ਗੋਲੀਆਂ ਚੱਲਾ ਰਹੇ ਸਨ