ਫ਼ਿਰੋਜ਼ਪੁਰ ਹਲਕਾ ਜ਼ੀਰਾ ਦੇ ਪਿੰਡ ਮਨਸੂਰਵਾਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ਵਿੱਚ SC ਭਾਈਚਾਰੇ ਦੀਆਂ ਔਰਤਾਂ ਨਾਲ ਕੁੱਝ ਜ਼ਿਮੀਨਦਾਰ ਭਾਈਚਾਰੇ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ,ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਕਰਨ ਲਈ ਜਦੋਂ ਪੁਲਿਸ ਪਹੁੰਚੀ ਤਾਂ ਪਤਾ ਚੱਲਿਆ ਕਿ ਅਰਸ਼ਪ੍ਰੀਤ ਵੱਲੋਂ ਬੁਲੇਟ ਮੋਟਰਸਾਈਕਲ 'ਤੇ ਪਟਾਕੇ ਮਾਰਨ ਕਰਕੇ ਸਾਰੇ ਪਿੰਡ ਵਾਸੀ ਪ੍ਰੇਸ਼ਾਨ ਸਨ। ਜਿਸ ਦੀ ਉਨ੍ਹਾਂ ਵੱਲੋਂ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ