Farah Khan Video: ਫਰਾਹ ਖਾਨ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਅੰਬਰਸਰੀ’ ਛੋਲੇ-ਭਟੂਰੇ ਤੇ ਲੱਸੀ ਦਾ ਮਾਣਿਆ ਸੁਆਦ, ਵੇਖੋ ਵੀਡੀਓ
Farah Khan News: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ (Farah Khan) ਅੰਮ੍ਰਿਤਸਰ ਪਹੁੰਚੀ ਹੈ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ ਛੋਲੇ ਭਟੂਰੇ ਅਤੇ ਲੱਸੀ ਨਾਲ ਕੀਤੀ।