ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਫੰਡਾਂ ਬਾਰੇ ਕੀਤਾ ਸਾਫ, ਮੌਜੂਦਾ ਕਾਨੂੰਨਾਂ ਤਹਿਤ ਸੂਬਾ ਸਰਕਾਰਾਂ ਨੂੰ ਨਹੀਂ ਦਿੱਤੇ ਜਾਣਗੇ ਫੰਡ
Feb 21, 2023, 11:39 AM IST
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਫੰਡਾਂ ਬਾਰੇ ਸਾਫ ਕੀਤਾ ਤੇ ਕਿਹਾ ਕਿ ਮੌਜੂਦਾ ਕਾਨੂੰਨਾਂ ਤਹਿਤ ਸੂਬਾ ਸਰਕਾਰਾਂ ਨੂੰ ਫੰਡ ਨਹੀਂ ਦਿੱਤੇ ਜਾਣਗੇ। ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤਕ ਵੇਖੋ..