Ferozepur News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ `ਚ ਲੱਗੀ ਭਿਆਨਕ ਅੱਗ, ਵੇਖੋ ਵੀਡੀਓ

Tue, 27 Jun 2023-11:26 am,

Ferozepur News: ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਭਿਆਨਕ ਅੱਗ ਲੱਗਣ ਦੀ ਸੂਚਣਾ ਮਿਲੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਅੱਗ ਬਿਜਲੀ ਦੀਆਂ ਤਾਰਾਂ 'ਚ ਸਪਾਰਕ ਕਾਰਨ ਲੱਗੀ ਹੈ। ਮੌਕੇ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਪਹੁੰਚਕੇ ਅੱਗ ਤੇ ਕਾਬੂ ਪਾਇਆ, ਵੀਡੀਓ ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link