Published: Aug 04, 2025, 11:52 AM IST|Updated: Aug 04, 2025, 11:52 AM IST
Dera Baba Nanak: ਡੇਰਾ ਬਾਬਾ ਨਾਨਕ ਵਿੱਚ ਇੱਕ ਵਾਰ ਫਿਰ ਤੋਂ ਤਾਬੜਤੋੜ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਮੁਤਾਬਕ ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ਵਿੱਚ ਯੂਥ ਅਕਾਲੀ ਆਗੂ ਦੇ ਘਰ ਉਤੇ ਫਾਇਰਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਮਾਮਲਾ ਫਿਰੌਤੀ ਨਾ ਦੇਣ ਨਾਲ ਜੁੜਿਆ ਹੈ। ਅਕਾਲੀ ਆਗੂ ਤੋਂ 50 ਲੱਖ ਦੀ ਫ਼ਿਰੌਤੀ ਮੰਗੀ ਗਈ ਸੀ।