Sultanpur Lodhi Firing: ਸੁਲਤਾਨਪੁਰ ਲੋਧੀ `ਚ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ; ਸੁਣੋ ਲੋਕਾਂ ਦਾ ਜ਼ੁਬਾਨੀ

ਰਵਿੰਦਰ ਸਿੰਘ Thu, 23 Nov 2023-11:39 am,

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ 'ਤੇ ਨਿਹੰਗ ਸਿੰਘਾਂ ਦੇ ਇੱਕ ਜਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ। ਫਿਲਹਾਲ ਫਾਇਰਿੰਗ ਰੁਕੀ ਹੋਈ ਪਰ ਨੇੜੇ ਰਹਿਣ ਵਾਲੇ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

More videos

By continuing to use the site, you agree to the use of cookies. You can find out more by Tapping this link