AP Dhillon News: ਕੈਨੇਡਾ `ਚ ਪੰਜਾਬੀ ਗਾਇਕ ਏਪੀ ਢਿਲੋਂ ਦੇ ਘਰ ਦੇ ਬਾਹਰ ਫਾਇਰਿੰਗ
AP Dhillon News: ਪੰਜਾਬੀ ਗਾਇਕ ਏਪੀ ਢਿਲੋਂ ਕੈਨੇਡਾ ਵਿੱਚ ਸਥਿਤ ਘਰ ਉਤੇ ਗੋਲੀ ਚਲਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਗਾਇਕ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਇਸ ਘਟਨਾ ਨਾਲ ਸਨਸਨੀ ਫੈਲ ਗਈ ਹੈ। ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।