Flood In Amritsar: ਅੰਮ੍ਰਿਤਸਰ `ਚ ਸਵੇਰ ਤੋਂ ਪੈ ਰਿਹਾ ਮੀਂਹ, ਵੇਖੋ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ
Jul 22, 2023, 13:56 PM IST
Flood In Amritsar: ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ 'ਚ ਸਵੇਰੇ ਦਾ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ 'ਚ ਪੈ ਰਹੇ ਮੀਂਹ ਦੇ ਚੱਲਦੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦਾ ਅਲੋਕਿਕ ਨਜ਼ਾਰਾ ਵੇਖਣ ਨੂੰ ਮਿਲਿਆ। ਇਸਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਮੌਸਮ ਵੀ ਖੁਸ਼ਗਵਾਰ ਵਰਗਾ ਪ੍ਰਤੀਤ ਹੋਇਆ, ਦੇਖੋ ਵੀਡੀਓ..