Punjab Flood News: ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਪੰਜਾਬ, ਗਰਾਉਂਡ ਜ਼ੀਰੋ `ਤੇ ਪੰਜਾਬ ਦੇ ਕੈਬਨਿਟ ਮੰਤਰੀ

Wed, 19 Jul 2023-10:13 am,

Punjab Flood News: ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤੇ ਜਿੰਦਗੀ ਮੁੜ ਤੋਂ ਲੀਹਾਂ ਤੇ ਲੈਕੇ ਆਉਣ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਗਰਾਉਂਡ ਜ਼ੀਰੋ 'ਤੇ ਜਾਕੇ ਲੋਕਾਂ ਦੀ ਮਦਦ ਕਰ ਰਹੇ ਹਨ। ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸੂਬੇ 'ਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਵੱਡੇ ਪੱਧਰ ਤੇ ਕੰਮ ਜਾਰੀ ਹੈ। ਸਰਕਾਰ ਵੱਲੋਂ ਥਾਂ-ਥਾਂ ਰਾਹਤ ਕੇਂਦਰ ਬਣਾਏ ਜਾ ਰਹੇ ਨੇ ਤੇ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਕੈਬਨਿਟ ਮੰਤਰੀ ਵੀ ਗਰਾਉਂਡ ਜ਼ੀਰੋ 'ਤੇ ਹਨ ਤੇ ਉਨ੍ਹਾਂ ਵੱਲੋਂ ਵੀ ਹੜ੍ਹ ਪ੍ਰਭਾਵਿਤਾਂ ਦਾ ਜਾਇਜਾ ਲਿਆ ਜਾ ਰਿਹਾ ਹੈ, ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link