Published: Oct 08, 2025, 02:26 PM IST|Updated: Oct 08, 2025, 02:26 PM IST
Sri Harmandir Sahib: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ਤੇ ਹੈਲੀਕਾਪਟਰ ਦੇ ਨਾਲ ਫੁੱਲਾਂ ਦੀ ਵਰਖਾ ਕੀਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਜਲੌਅ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਹਾਰ ਸ਼ਿੰਗਾਰ ਦੇ ਨਾਲ ਸ਼ਿੰਗਾਰਿਆ। ਲੱਖਾਂ ਦੀ ਤਾਦਾਦ 'ਚ ਸੰਗਤ ने ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਜਲੌਅ ਦੇ ਦਰਸ਼ਨ ਕੀਤੇ।