Charanjit Channi Holi: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੋਰਿੰਡਾ `ਚ ਵਰਕਰਾਂ ਨਾਲ ਮਨਾਈ ਹੋਲੀ
Charanjit Channi Holi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਲੀ ਦੇ ਤਿਉਹਾਰ ਮੌਕੇ ਮੋਰਿੰਡਾ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਦੇ ਨਾਲ ਹੋਲੀ ਮਨਾਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਵੱਲੋਂ ਹੋਲੀ ਦੇ ਤਿਉਹਾਰ ਉੱਤੇ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਵੀ ਦਿੱਤੀਆਂ ਗਈਆਂ।