ਸਾਬਕਾ CM ਚੰਨੀ ਨੇ ਵਿਜੀਲੈਂਸ ਤੋਂ ਮੰਗਿਆ ਹੋਰ ਸਮਾਂ, ਦਸਤਾਵੇਜ਼ ਤਿਆਰ ਕਰਨ ਲਈ ਹੋਰ ਸਮਾਂ ਮਿਲਣ ਦੀ ਰੱਖੀ ਗੱਲ
Apr 21, 2023, 09:52 AM IST
ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਤੋਂ ਹੋਰ ਸਮਾਂ ਮੰਗਿਆ ਹੈ। ਗੌਰਤਲਬ ਹੈ ਕਿ ਵਿਜੀਲੈਂਸ ਨੇ 21 ਅਪ੍ਰੈਲ ਨੂੰ ਚੰਨੀ ਨੂੰ ਤਲਬ ਕੀਤਾ ਸੀ, ਆਮਦਨੀ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਗਿਆ ਸੀ। ਚੰਨੀ ਨੇ ਵਿਜੀਲੈਂਸ ਤੋਂ ਦਸਤਾਵੇਜ਼ ਤਿਆਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ...