Lakhvir Singh Lakha Video: ਟਿਕਟ ਨਾ ਮਿਲਣ `ਤੇ ਕਾਂਗਰਸ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੁਖ ਕੀਤਾ ਜ਼ਾਹਿਰ
Lakhvir Singh Lakha Video: ਪਾਇਲ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ 'ਤੇ ਦੁੱਖ ਨਿਰਾਸ਼ਾ ਜ਼ਾਹਿਰ ਕੀਤੀ। ਲੱਖਾ ਖੰਨਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ। ਉਨ੍ਹਾਂ ਨੇ ਆਪਣੀ ਵੀਡੀਓ ਵਿੱਚ ਲੱਖਾ ਨੇ ਨਾਂ ਲਏ ਬਿਨਾਂ ਆਪਣੀ ਹੀ ਪਾਰਟੀ ਦੇ ਆਗੂ 'ਤੇ ਟਿਕਟ ਕੱਟਣ ਦਾ ਦੋਸ਼ ਲਗਾਇਆ ਹੈ। ਕਿਹਾ ਗਿਆ ਕਿ ਨੌਜਵਾਨ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।