Manpreet Singh Badal Join BJP: ਕਾਂਗਰਸ ਨੂੰ ਵੱਡਾ ਝੱਟਕਾ, ਭਾਜਪਾ `ਚ ਸ਼ਾਮਿਲ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ
Jan 18, 2023, 15:39 PM IST
Manpreet Singh Badal Join BJP: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੁੱਧਵਾਰ ਦੁਪਹਿਰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਕੁਝ ਮਿੰਟ ਬਾਅਦ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।