ਮਹਿਲਾ ਕੋਚ ਨਾਲ ਛੇੜਛਾੜ ਦਾ ਮਾਮਲਾ: ਅੱਠ ਮਹੀਨਿਆਂ ਬਾਅਦ ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਖਿਲਾਫ਼ ਚਲਾਨ ਪੇਸ਼

रिया बावा Sat, 26 Aug 2023-2:00 pm,

ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ 'ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਚੰਡੀਗੜ੍ਹ ਪੁਲਿਸ ਨੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਹੁਣ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ। ਦੋਸ਼ ਆਇਦ ਹੋਣ ਤੋਂ ਬਾਅਦ ਇਸ ਮਾਮਲੇ 'ਚ ਸੰਦੀਪ ਸਿੰਘ ਖਿਲਾਫ਼ ਅਪਰਾਧਿਕ ਮੁਕੱਦਮਾ ਸ਼ੁਰੂ ਹੋ ਜਾਵੇਗਾ।

More videos

By continuing to use the site, you agree to the use of cookies. You can find out more by Tapping this link