Giani Ranjit Singh: ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਨਸੀਹਤ
Giani Ranjit Singh: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਸੀਹਤ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਵੱਜਣ ਦੇ ਬਿਆਨ ਦੀ ਨਿਖੇਧੀ ਕੀਤੀ।