ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦਾ ਹੋਇਆ ਦੇਹਾਂਤ
Sat, 21 May 2022-4:48 pm,
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਜਥੇਦਾਰ ਤੋਤਾ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ 'ਚ ਲਿਆ।