Mohali News: ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਮੈਡੀਕਲ ਲਈ ਹਸਪਤਾਲ ਲਿਆਂਦਾ
former MLA Satkar Kaur: ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਐਨਟੀਐਫ ਦੀ ਵੱਲੋਂ ਮੋਹਾਲੀ ਜ਼ਿਲ੍ਹਾ ਹਸਪਤਾਲ ਵਿੱਚ ਮੈਡੀਕਲ ਲਈ ਲਿਆਂਦਾ ਗਿਆ। ਡਾਕਟਰਾਂ ਦੀ ਟੀਮ ਨੇ ਸਤਿਕਾਰ ਦਾ ਮੈਡੀਕਲ ਕੀਤਾ। ਇਸ ਦੌਰਾਨ ਉਹ ਮੀਡੀਆ ਨੂੰ ਖੁਦ ਨੂੰ ਬੇਕਸੂਰ ਦੱਸਦੀ ਰਹੀ। ਕਾਬਿਲੇਗੌਰ ਹੈ ਕਿ ਕਾਂਗਰਸੀ ਸਾਬਕਾ ਵਿਧਾਇਕਾ ਨੂੰ ਬੀਤੇ ਦਿਨ ਸਾਥੀ ਨਾਲ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।