Published: Jan 01, 2026, 09:13 PM IST|Updated: Jan 01, 2026, 09:13 PM IST
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਵਿੱਤਰ ਸਰੂਪਾਂ ਦੇ ਗਬਨ ਮਾਮਲੇ ਵਿੱਚ ਮਹੱਤਵਪੂਰਨ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਡੀਟਰ ਅਤੇ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨਾਲ ਸੁਖਬੀਰ ਬਾਦਲ ਨਾਲ ਉਨ੍ਹਾਂ ਦੇ ਨੇੜਲੇ ਸਬੰਧਾਂ ਨੂੰ ਲੈ ਕੇ ਸਿਆਸੀ ਹਲਚਲ ਪੈਦਾ ਹੋ ਗਈ ਹੈ।