Sarbjot Singh News: ਪੈਰਿਸ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਬਜੋਤ ਸਿੰਘ ਦਾ ਭਰਵਾਂ ਸਵਾਗਤ
Sarbjot Singh News: ਪੈਰਿਸ ਓਲੰਪਿਕ ਵਿੱਚ ਸਰਬਜੋਤ ਸਿੰਘ ਅਤੇ ਮਨੂ ਭਾਕਰ ਨੇ 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਸਰਬਜੋਤ ਸਿੰਘ ਦਾ ਦਿੱਲੀ ਪੁੱਜਣ ਉਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਪੁੱਜੇ ਅਤੇ ਸਰਬਜੋਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ।