Raju Srivastava News: ਨਹੀਂ ਰਹੇ ਸਾਰਿਆਂ ਨੂੰ ਹਸਾਉਣ ਵਾਲੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ, 41 ਦਿਨਾਂ ਤੋਂ ਦਿੱਲੀ ਦੇ ਏਮਜ਼ `ਚ ਸੀ ਭਰਤੀ

Wed, 21 Sep 2022-11:26 am,

Raju Srivastava News: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਰਾਜੂ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸਨ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਪਿਛਲੇ 42 ਦਿਨਾਂ ਤੋਂ ਇੱਥੇ ਇਲਾਜ ਅਧੀਨ ਸੀ।

More videos

By continuing to use the site, you agree to the use of cookies. You can find out more by Tapping this link