Ravneet Singh Bittu: ਗਾਂਧੀ ਪਰਿਵਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਂਦੇ-ਰਵਨੀਤ ਸਿੰਘ ਬਿੱਟੂ

ਰਵਿੰਦਰ ਸਿੰਘ Mon, 16 Sep 2024-5:39 pm,

Ravneet Singh Bittu: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੀਐਮ ਨਰਿੰਦਰ ਦੀ ਮੋਦੀ ਅਗਵਾਈ ਵਿੱਚ ਦੇਸ਼ ਤਰੱਕੀ ਕਰ ਰਿਹਾ ਹੈ। ਗਾਂਧੀ ਪਰਿਵਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਇਸ ਵਿੱਚ ਅੜਿੱਕਾ ਖੜ੍ਹਾ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਉਪਰ ਨਿਸ਼ਾਨਾ ਸਾਧਿਆ।

More videos

By continuing to use the site, you agree to the use of cookies. You can find out more by Tapping this link