Gangster Lawrence Bishnoi Video Call viral: ਜੇਲ੍ਹ `ਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ, ਹੋਏ ਸਨਸਨੀਖੇਜ਼ ਖੁਲਾਸੇ
Gangster Lawrence Bishnoi and Monu Manesar Video Call viral: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਮੋਨੂੰ ਮਾਨੇਸਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਮੋਨੂੰ ਮਾਨੇਸਰ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਵਿਚਾਲੇ ਵੀਡੀਓ ਕਾਲਾਂ ਰਾਹੀਂ ਗੱਲਬਾਤ ਹੁੰਦੀ ਸੀ। ਦਰਅਸਲ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਦਰਅਸਲ ਵਾਇਰਲ ਹੋ ਰਹੀ ਹੈ ਪਰ ਜ਼ੀ ਨਿਊਜ਼ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।