Gas leak in Nangal: ਲੁਧਿਆਣਾ ਤੋਂ ਬਾਅਦ ਹੁਣ ਨੰਗਲ `ਚ ਹੋਈ ਗੈਸ ਲੀਕ, ਜਾਣੋ ਪੂਰਾ ਮਾਮਲਾ
May 11, 2023, 15:13 PM IST
Gas leak in Nangal: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਤੋਂ ਗੈਸ ਲੀਕ ਦੇ ਮਾਮਲੇ ਤੋਂ ਬਾਅਦ ਹੁਣ ਨੰਗਲ ਦੇ ਇੱਕ ਸਕੂਲ 'ਚ ਗੈਸ ਲੀਕ ਹੋਣ ਦੀ ਖਬਰ ਸਾਹਮਣੇ ਆਈ ਹੈ। ਨੰਗਲ ਦੇ ਸੇਂਟ ਸੋਲਜਰ ਸਕੂਲ 'ਚ ਗੈਸ ਲੀਕ ਹੋਣ ਕਾਰਨ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪ੍ਰਭਾਵਿਤ ਹੋਏ ਹਨ। ਪੰਜਾਬ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਮੌਕੇ 'ਤੇ ਪੁੱਜੇ ਸਨ ਤੇ ਪ੍ਰਭਾਵਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..