Gaurav Vallabh: ਗੌਰਵ ਵੱਲਭ ਕਾਂਗਰਸ ਛੱਡ ਕੇ ਭਾਜਪਾ `ਚ ਸ਼ਾਮਲ ਹੋਏ, ਅੱਜ ਹੀ ਪਾਰਟੀ ਤੋਂ ਦਿੱਤਾ ਸੀ ਅਸਤੀਫਾ
ਮਨਪ੍ਰੀਤ ਸਿੰਘ Thu, 04 Apr 2024-1:52 pm,
Gaurav Vallabh: ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਗੌਰਵ ਵੱਲਭ ਭਾਜਪਾ 'ਚ ਸ਼ਾਮਲ ਹੋ ਗਏ ਹਨ। ਪਾਰਟੀ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ 'ਤੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਉਨ੍ਹਾਂ ਦੇ ਨਾਲ ਬਿਹਾਰ ਕਾਂਗਰਸ ਨੇਤਾ ਅਨਿਲ ਸ਼ਰਮਾ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਉਪੇਂਦਰ ਪ੍ਰਸਾਦ ਵੀ ਭਾਜਪਾ 'ਚ ਸ਼ਾਮਲ ਹੋ ਗਏ।