ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਜਾਰੀ ਕੀਤਾ ਸੰਦੇਸ਼

ਮਨਪ੍ਰੀਤ ਸਿੰਘ Thu, 29 Aug 2024-8:39 am,

Sampurnta Diwas of Sri Guru Granth Sahib Ji: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਵਧਾਈ ਦਿੱਤੀ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਦੇ ਨਾਲ ਹੀ ਸਿੱਖ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਜੀ ਤੇ ਫਲਸਫੇ 'ਤੇ ਚੱਲਣ ਲਈ ਵੀ ਆਖਿਆ।

More videos

By continuing to use the site, you agree to the use of cookies. You can find out more by Tapping this link