Giani Harpreet Singh Video: ਗਿਆਨੀ ਹਰਪ੍ਰੀਤ ਸਿੰਘ ਜੀ ਨੇ ਚਮਕੌਰ ਸਾਹਿਬ ਦੇ ਯੁੱਧ ਬਾਰੇ ਪਾਇਆ ਚਾਨਣਾ
Giani Harpreet Singh Video: ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼ਹੀਦੀ ਪੰਦਰਵਾੜੇ ਦੀ ਇਤਿਹਾਸਕ ਰਾਤ ਦੀ ਦਾਸਤਾਂ ਬਾਰੇ ਜਾਨੂ ਕਰਵਾਉਂਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਚਮਕੌਰ ਸਾਹਿਬ ਦੇ ਯੁੱਧ ਵਿਚ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਪ੍ਰਾਣਾਂ ਤੋਂ ਪਿਆਰੇ ਸਿੰਘਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ ਕੋਟਿ ਨਮਨ।