Giddarbaha Bypoll: ਅੰਮ੍ਰਿਤਾ ਵੜਿੰਗ ਦਾ ਵੱਡਾ ਬਿਆਨ; ਅਕਾਲੀ ਦਲ ਦੇ ਨਾ ਲੜਨ ਕਾਰਨ ਕਾਂਗਰਸ ਦਾ ਹੋਇਆ ਵੱਡਾ ਨੁਕਸਾਨ
Giddarbaha Bypoll: ਗਿੱਦੜਬਾਹਾ ਵਿੱਚ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਹਾਰ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਚੋਣ ਨਾ ਲੜਨ ਕਾਰਨ ਕਾਂਗਰਸ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਹੋਣ ਦੇ ਨਾਤੇ ਜਨਤਾ ਦੇ ਫਤਵੇ ਨੂੰ ਕਬੂਲ ਕੀਤਾ।