Gippy Grewal ਨੇ ਆਪਣੀ ਨਵੀਂ ਆਉਣ ਵਾਲੀ ਫਿਲਮ `Maujaan Hi Maujaan` ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਵੀਡੀਓ `ਚ ਜਾਣੋ ਸਭ ਕੁਝ
Dec 23, 2022, 01:10 AM IST
ਪੰਜਾਬ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਗਿੱਪੀ ਗਰੇਵਾਲ ਆਪਣੇ ਸ਼ਾਨਦਾਰ ਗੀਤਾਂ ਅਤੇ ਆਪਣੇ ਹੁਨਰ ਨਾਲ ਵਾਰ-ਵਾਰ ਆਪਣੇ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ 'ਚ ਕਦੇ ਅਸਫਲ ਨਹੀਂ ਰਹੇ ਹਨ। ਗਿੱਪੀ ਗਰੇਵਾਲ ਆਪਣੇ ਨਵੇਂ ਪ੍ਰੋਜੈਕਟਸ ਬਾਰੇ ਇੱਕ ਤੋਂ ਬਾਅਦ ਇੱਕ ਦੀ ਜਾਣਕਾਰੀ ਦਿੰਦੇ ਨਜ਼ਰ ਆ ਰਹੇ ਹਨ। ਹਾਲ 'ਚ ਹੀ ਅਦਾਕਾਰ ਨੇ ਉਨ੍ਹਾਂ ਦੀ ਆਉਣ ਵਾਲੀ ਮੂਵੀ 'Maujaan Hi Maujaan' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਇਸ ਫਿਲਮ ਵਿੱਚ ਗਿੱਪੀ ਦੇ ਨਾਲ ਕਰਮਜੀਤ ਅਨਮੋਲ ਅਤੇ ਬਿੰਨੂ ਢਿੱਲੋਂ ਵੀ ਮੁੱਖ ਕਿਰਦਾਰ 'ਚ ਨਜ਼ਰ ਆਉਣਗੇ। ਫ਼ਿਲਮ ਬਾਰੇ ਹੋਰ ਜਾਣਕਾਰੀ ਲੈਣ ਲਈ ਵੀਡੀਓ ਨੂੰ ਅੰਤ ਤੱਕ ਦੇਖੋ ..