Gippy Grewal Video: ਗਿੱਪੀ ਗਰੇਵਾਲ ਦੀ ਨਵੀਂ ਵੀਡੀਓ ਨੇ ਜਿੱਤਿਆ ਫੈਨਸ ਦਾ ਦਿਲ
Gippy Grewal Latest Video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਹੈ ਅਤੇ ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਮੌਸਮ ਦਾ ਅਨੰਦ ਲੈਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਵੀਡੀਓ ਵਿੱਚ ਪਿੱਛੇ ਗਾਣਾ, 'ਜੇ ਤੂੰ ਅੱਖੀਆਂ ਦੇ ਸਾਹਮਣੇ ਨੀ ਰਹਿਣਾ' ਵੱਜ ਰਿਹਾ ਹੈ।