Gippy Grewal Video: ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਕਿਊਟ ਵੀਡੀਓ

रिया बावा Sat, 11 Nov 2023-1:00 pm,

Gippy Grewal Latest Video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਹੈ ਅਤੇ ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਗੁਰਬਾਜ਼ ਗਰੇਵਾਲ ਦੇ ਨਾਲ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦੇ ਲਿਖਿਆ ਹੈ ਕਿ #papababytime।

More videos

By continuing to use the site, you agree to the use of cookies. You can find out more by Tapping this link