ਗੋਇੰਦਵਾਲ ਜੇਲ੍ਹ `ਚ ਹੋਈ ਗੈਂਗਵਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਜੇਲ੍ਹ ਸੁਪਰਡੈਂਟ ਨੂੰ ਕੀਤਾ ਸਸਪੈਂਡ
Feb 28, 2023, 12:13 PM IST
ਗੋਇੰਦਵਾਲ ਜੇਲ੍ਹ 'ਚ ਹੋਈ ਗੈਂਗਵਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..