ਗੋਇੰਦਵਾਲ ਜੇਲ੍ਹ `ਚ ਹੋਈ ਗੈਂਗਵਾਰ ਨੂੰ ਲੈਕੇ ਕਾਂਗਰਸ ਨੇ ਘੇਰੀ ਮਾਨ ਸਰਕਾਰ, ਜਾਣੋ ਪੂਰੀ ਅਪਡੇਟ

Mon, 06 Mar 2023-12:39 pm,

ਗੋਇੰਦਵਾਲ ਜੇਲ੍ਹ 'ਚ ਹੋਈ ਗੈਂਗਵਾਰ ਨੂੰ ਲੈਕੇ ਕਾਂਗਰਸ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਵਿਧਾਨ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਰੋਧੀ ਧਿਰ ਆਗੂ ਨੇ ਮੁੱਖਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਤੇ ਕਿਹਾ ਕਾਨੂੰਨ ਵਿਵਸਥਾ ਨੂੰ ਲੈਕੇ ਸੀਐੱਮ ਫੇਲ ਸਾਬਿਤ ਹੋਈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਨਾਮ ਦੀ ਚੀਜ਼ ਬਿਲਕੁਲ ਖਤਮ ਹੋ ਚੁੱਕੀ ਹੈ। ਹੋਰ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..

More videos

By continuing to use the site, you agree to the use of cookies. You can find out more by Tapping this link