Sidhu Moosewala News: ਸਿੱਧੂ ਮੂਸੇਵਾਲਾ ਕੇਸ `ਚ ਸਰਕਾਰ ਦਾ ਹਫਨਾਮਾ, ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ
Sidhu Moosewala News: ਪੰਜਾਬ ਸਰਕਾਰ ਦੇ ਜਨਰਲ ਐਡਵੋਕੇਟ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਕਰਕੇ ਕਤਲ ਹੋਣ ਦੀ ਗੱਲ ਸੁਪਰੀਮ ਕੋਰਟ ਵਿੱਚ ਕਬੂਲੀ ਹੈ। ਜਿਸ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹੁਣ ਤਾਂ ਸਰਕਾਰ ਵੀ ਮੰਨ ਗਈ ਹੈ। ਅਜਿਹੇ 'ਚ ਐੱਫ.ਆਈ.ਆਰ ਦਰਜ ਕਰਕੇ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ।