Sangrur Clash: ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ, ਦੇਖੋ ਵੀਡੀਓ
Sangrur Clash: ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਿੱਥੇ ਕੁਝ ਵਿਅਕਤੀਆਂ ਵੱਲੋਂ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਜ਼ਖਮੀ ਕੀਤਾ ਗਿਆ ਤੇ ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ।