Gulab Chand Kataria: ਰਾਜ ਭਵਨ `ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦਿੱਤਾ ਗਾਰਡ ਆਫ ਆਨਰ
Gulab Chand Kataria: ਪੰਜਾਬ ਰਾਜ ਭਵਨ ਵਿੱਚ ਪੁੱਜਣ ਉਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਉਤੇ ਮਨੋਨੀਤ ਰਾਜਪਾਲ ਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸਵਾਗਤ ਕੀਤਾ।