Gurbani Broadcast: ਗੁਰਬਾਣੀ ਪ੍ਰਸਾਰਣ ਦਾ ਮਾਮਲਾ, CM Maan ਨੇ ਕੀਤਾ ਅਜਿਹਾ ਦਾਅਵਾ
Jul 22, 2023, 10:21 AM IST
Gurbani Broadcast: ਪੰਜਾਬ ਦੇ ਸਿਆਸੀ ਹਲਕਿਆਂ 'ਚ ਘਮੰਨ ਘੇਰੀ 'ਚ ਉਲਝਿਆ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਮੁੜ ਤੋਂ ਉੱਠਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਲੋਕਾਂ ਦੇ ਦਿਲਾਂ 'ਚ ਸਵਾਲ ਏਹੀ ਹੈ ਕਿ ਆਖਿਰ ਗੁਰਬਾਣੀ ਦਾ ਪ੍ਰਸਾਰਣ ਕਿਵੇਂ ਹੋਵੇਗਾ? ਇਸ ਮਾਮਲੇ 'ਚ ਹੁਣ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਸੀਐੱਮ ਮਾਨ ਨੇ 24 ਘੰਟਿਆਂ 'ਚ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ 'ਚ ਸੀਐੱਮ ਮਾਨ ਦਾ ਟਵੀਟ ਵੀ ਸਾਹਮਣੇ ਆਇਆ ਹੈ, ਵੀਡੀਓ ਵੇਖੋ ਤੇ ਜਾਣੋ..