Gurdaspur Death: 24 ਸਾਲਾ ਨੋਜਵਾਨਾਂ ਦੇ ਭੇਦਭਰੇ ਹਾਲਾਤਾਂ `ਚ ਮੌਤ, ਮਾਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
Gurdaspur Death: ਕਾਦੀਆਂ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਤੋਂ ਬਾਅਦ ਉਸਦੇ ਦੋਸਤਾਂ ਵੱਲੋਂ ਉਸਦੀ ਲਾਸ਼ ਨੂੰ ਗੰਦੇ ਨਾਲੇ ਵਿੱਚ ਸੁੱਟ ਦਿੱਤਾ ਸੀ। ਜਿਸ ਦੀ ਸੀਸੀਟੀਵੀ ਸਹਾਮਣੇ ਆਈ ਸੀ, ਨੌਜਵਾਨ ਦੀ ਮੌਤ ਤੋਂ ਬਾਅਦ ਉਸਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰਿਵਾਰ ਵੱਲੋਂ ਨੌਜਵਾਨਾਂ ਦੇ ਕਤਲਾਂ ਨੂੰ ਗ੍ਰਿਫਤਾਰ ਦੀ ਮੰਗ ਕੀਤੀ ਜਾ ਰਹੀ ਹੈ।