Gurdaspur Gutka Sahib beadbi: ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ `ਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ, ਵੀਡੀਓ ਵਾਇਰਲ
Apr 27, 2023, 13:13 PM IST
Gurdaspur Gutka Sahib beadbi: ਪੰਜਾਬ 'ਚ ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਬੇਅਦਬੀ ਕਰਨ ਵਾਲੇ ਆਰੋਪੀ ਨੂੰ ਕਲਾਨੌਰ ਪੁਲਿਸ ਦੇ ਹਵਾਲੇ ਕੀਤਾ। ਸੋਸ਼ਲ ਮੀਡਿਆ ਤੇ ਨੌਜਵਾਨ ਵੱਲੋਂ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ।