Gurdaspur Weather News: ਗੁਰਦਾਸਪੁਰ ਵਿੱਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ; ਦੇਖੋ ਵੀਡੀਓ
Gurdaspur Weather News:ਗੁਰਦਾਸਪੁਰ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੰਘਣੀ ਧੁੰਦ ਕਾਰਨ ਸਵੇਰ ਸਮੇਂ ਕੰਮਕਾਰਾਂ ਉਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਵਾਹਨ ਚਾਲਕ ਲਾਈਟ ਜਗਾ ਕੇ ਹੌਲੀ-ਹੌਲੀ ਮੰਜ਼ਿਲ ਵੱਲ ਵਧਦੇ ਹੋਏ ਦਿਸੇ।