Guru Ramdas Ji Gurgaddi Diwas: ਸ੍ਰੀ ਗੁਰੂ ਰਾਮਦਾਸ ਜੀ ਗੁਰਤਾਗੱਦੀ ਦਿਵਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਸਮਤਕ
Guru Ramdas Ji Gurgaddi Diwas: ਸ੍ਰੀ ਗੁਰੂ ਰਾਮਦਾਸ ਦਾ ਗੁਰਤਾਗੱਦੀ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਹਨਾਂ ਨੇ ਕੀਰਤਨ ਸੁਣਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਰਾਜਦੀਪ ਸਿੰਘ ਜੰਮੂ ਕਸ਼ਮੀਰ ਧਰਮ ਪ੍ਰਚਾਰ ਕਮੇਟੀ ਦੇ ਕੋਡੀਨੇਟਰ ਜਗਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਦੀ ਗੁਰਤਾਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ।